ਚੀਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੀਰੇ (ਸੰ.। ਦੇਖੋ , ਚੀਰਾ) ੧. ਲੇਖੇ, ਦਫਤਰ। ਯਥਾ-‘ਸਭੁ ਕਿਛੁ ਤੇਰੈ ਚੀਰੈ ’। ਤਥਾ-‘ਧੁਰਿ ਫਾਟੈ ਚੀਰੈ’।

੨. ਸੰਸਕ੍ਰਿਤ ਚੀਰਾ=ਕਲਗੀ। ਹਿੰਦੀ ਚੀਰਾ=ਹੱਦ ਬੰਨਾ) ਹੱਦ ਬੰਨੇ ਵਿਚ, ਅਖਤ੍ਯਾਰ ਵਿਚ। ਯਥਾ-‘ਸਭ ਤਿਸ ਕੇ ਚੀਰੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.