ਚੁਕੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚੁਕੀ (ਕ੍ਰਿ.। ਪੰਜਾਬੀ ਚੁਕਣਾ ਤੋਂ। ਸੰਸਕ੍ਰਿਤ ਚ੍ਯੁਤ। ਪ੍ਰਾਕ੍ਰਿਤ ਚੁਕ੍ਤ) ਉਕ ਗਈ , ਭੁਲ ਗਈ, ਗ਼ਲਤੀ ਖਾ ਗਈ। ਖਾਲੀ ਰਹਿ ਗਈ। ਯਥਾ-‘ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First