ਚੁਗਾਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁਗਾਠ (ਨਾਂ,ਇ) ਮੰਜੇ ਬੂਹੇ ਆਦਿ ਦਾ ਚੁਤਰਫ਼ਾ ਲੱਕੜ ਦਾ ਢਾਂਚਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੁਗਾਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁਗਾਠ [ਨਾਂਇ] ਦਰਵਾਜ਼ੇ/ਬਾਰੀ ਆਦਿ ਲਗਾਉਣ ਲਈ ਬਣਾਇਆ ਲੱਕੜੀ ਦਾ ਢਾਂਚਾ; ਦੇਹਲ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5482, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੁਗਾਠ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁਗਾਠ. ਚੌਕਾਠ. ਦੇਖੋ, ਚੁਕਾਠ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First