ਚੁਬਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਬਾਰਾ (ਨਾਂ,ਪੁ) ਚਾਰੇ-ਪਾਸੇ ਬੂਹੇ ਬਾਰੀਆਂ ਵਾਲਾ ਛੱਤ ਉੱਤੇ ਬਣਾਇਆ ਕੋਠਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁਬਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਬਾਰਾ [ਨਾਂਪੁ] ਮਕਾਨ ਦੇ ਉੱਪਰ ਪਾਇਆ ਹੋਇਆ ਕਮਰਾ, ਘਰ ਦੀ ਛੱਤ ਉੱਤੇ ਬਣਿਆ ਕਮਰਾ, ਉੱਪਰਲਾ ਕਮਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6734, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁਬਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚੁਬਾਰਾ. ਦੇਖੋ, ਚਉਬਾਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6614, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੁਬਾਰਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੁਬਾਰਾ, (ਪ੍ਰਾਕ੍ਰਿਤ : चोब्बारो, चउब्बरो; ਸੰਸਕ੍ਰਿਤ : चतुर्वार) \ ਪੁਲਿੰਗ : ਘਰ ਦੀ ਉੱਪਰਲੀ ਛੱਤ ਦਾ ਕਮਰਾ ; ਉਤਲੀ ਛੱਤ ਦੀ ਬੈਠਕ

–ਚੁਬਾਰੇ ਚੜ੍ਹਿਆ, (ਖਾਲਸਈ ਬੋਲਾ) / ਵਿਸ਼ੇਸ਼ਣ : ਉੱਚਾ ਸੁਣਨ ਵਾਲਾ, ਬੋਲਾ

–ਚੁਬਾਰੇ ਦੀ ਇੱਟ ਮੋਰੀ ਨੂੰ ਲੱਗਣਾ, ਮੁਹਾਵਰਾ : ਉੱਚੀ ਹੈਸੀਅਤ ਵਾਲ ਦਾ ਤਾਅਲਕ ਨੀਵੇਂ ਘਰ ਨਾਲ ਹੋਣਾ

–ਜੋ ਸੁਖ ਛੱਜੂ ਦੇ ਚੁਬਾਰੇ ਨਾ ਬਲਖ਼ ਨਾ ਬੁਖਾਰੇ, ਅਖੌਤ : ਆਪਣੇ ਘਰ ਵਿੱਚ ਹੀ ਸਭ ਤੋਂ ਵੱਧ ਸੁਖ਼ ਹੁੰਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 68, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-29-12-52-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.