ਚੁੰਗਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੰਗਲ. ਸੰਗ੍ਯਾ—ਗਰੋਹ. ਟੋਲਾ. ਜਮਾਤ। ੨ ਬਾਜ਼ ਆਦਿ ਸ਼ਿਕਾਰੀ ਪੰਛੀਆਂ ਦੇ ਚਾਰ ਅੰਗੁਲਾਂ ਦੀ ਗਰਿਫ਼ਤ. ਦੇਖੋ, ਚੰਗੁਲ। ੩ ਪੰਜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First