ਚੁੰਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੰਨੀ (ਨਾਂ,ਇ) ਇਸਤਰੀਆਂ ਦੇ ਸਿਰ ਪੁਰ ਓੜਨ ਵਾਲਾ ਮਹੀਨ ਕੱਪੜੇ ਦਾ ਛੋਟਾ ਦੁਪੱਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੁੰਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੰਨੀ [ਨਾਂਇ] ਔਰਤ ਵਲੋਂ ਸਿਰ ਢੱਕਣ ਲਈ ਵਰਤਿਆ ਜਾਣ ਵਾਲ਼ਾ 2 ਤੋਂ 2½ ਮੀਟਰ ਲੰਮਾ ਪਤਲਾ ਕੱਪੜਾ , ਦੁਪੱਟਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੁੰਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੰਨੀ. ਦੇਖੋ, ਚੁਨਰੀ। ੨ ਦੇਖੋ, ਚੁਨੀਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First