ਚੁੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਕ [ਨਾਂਇ] ਲੱਕ ਵਿੱਚ ਵਲ਼ ਪੈ ਜਾਣ ਨਾਲ਼ ਹੋਣ ਵਾਲ਼ੀ ਪੀੜ; ਭੁੱਲ , ਗ਼ਲਤੀ, ਟਪਲਾ; ਉਕਸਾਹਟ , ਸ਼ਹਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੁੱਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਕ. ਦੇਖੋ, ਚੁਕ। ੨ ਸੰ. चुक्क्. ਧਾ—ਦੁੱਖ ਦੇਣਾ, ਦੁੱਖ ਹੋਣਾ। ੩ ਸੰਗ੍ਯਾ—ਭੜਕਾਉ. ਉਕਸਾਵਟ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34164, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First