ਚੁੱਕਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਕਣਾ [ਕਿਸ] ਉਠਾਉਣਾ, ਉਤਾਂਹ ਕਰਨਾ; ਭੜਕਾਉਣਾ, ਉਕਸਾਉਣਾ; ਉੱਕਣਾ, ਭੁੱਲਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁੱਕਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਕਣਾ. ਕ੍ਰਿ—ਉੱਚਕਰਣ. ਉਠਾਉਣ। ੨ ਉਭਾਰਨਾ. ਭੜਕਾਉਣਾ। ੩ ਚੇਤਾ ਭੁੱਲਣਾ. ਖ਼ਤਾ ਕਰਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.