ਚੂਥੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂਥੀ (ਨਾਂ,ਇ) ਤਾਕ ਦੀ ਚੂਲ ਘੁੰਮਣ ਲਈ ਬੂਹੇ ਦੇ ਉਤਲੇ ਛੱਤਣ ਅਤੇ ਹੇਠਲੀ ਦਹਿਲੀਜ਼ ਵਿੱਚ ਕੀਤਾ ਗੋਲ ਸੁਰਾਖ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੂਥੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚੂਥੀ. ਸੰਗ੍ਯਾ—ਤਖ਼ਤੇ ਦੀ ਚੂਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3803, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੂਥੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੂਥੀ, ਇਸਤਰੀ ਲਿੰਗ : ੧. ਫਲ ਜਾਂ ਸਬਜ਼ੀ ਦਾ ਡੰਠਲ, ਜੜ ਤੋਂ ਉਤਲਾ ਮੁੱਢ; ੨. ਨੁਕੀਲਾ ਭਾਰਾ; ੩. ਚੂਲ; ੪. ਸਿੱਧੀ ਜੜ

(ਜਟਕੀ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 400, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-04-10-42-03, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.