ਚੂਹੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂਹੜ. ਦੇਖੋ, ਪੁਰੀਆ. ਪੁਰੀਏ ਦਾ ਭਾਈ ਇੱਕ ਨੰਬਰਦਾਰ , ਜਿਸ ਨੂੰ ਗੁਰੂ ਅਰਜਨਦੇਵ ਨੇ ਸਿੱਖ ਕੀਤਾ ਅਤੇ ਪ੍ਰਣ ਕਰਾਇਆ ਕਿ ਕਦੇ ਝੂਠ ਨਹੀਂ ਬੋਲਣਾ. ਇਸ ਨੇ ਸਤ੍ਯਵਕਤਾ ਅਤੇ ਸਦਾਚਾਰੀ ਹੋਕੇ ਸ਼੍ਰੀ ਅਮ੍ਰਿਤਸਰ ਜੀ ਦੀ ਵਡੀ ਸੇਵਾ ਕੀਤੀ। ੨ ਸੇਠੀ ਜਾਤਿ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨਦੇਵ ਦਾ ਸਿੱਖ ਹੋਇਆ. ਇਹ ਕੀਰਤਨ ਕਰਨ ਵਿੱਚ ਵਡਾ ਨਿਪੁਣ ਸੀ। ੩ ਲਖਨਊ ਨਿਵਾਸੀ ਇੱਕ ਪ੍ਰੇਮੀ ਜੋ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਹੋਇਆ. ਇਸ ਨੂੰ ਸਤਿਗੁਰੂ ਨੇ ਸਿੱਖੀ ਦੇ ਨਿਯਮ ਅਤੇ ਭੇਦ ਦੱਸਕੇ ਨਿਹਾਲ ਕੀਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.