ਚੂਹੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂਹੜਾ [ਨਾਂਪੁ] ਭੰਗੀ , ਖ਼ਾਕਰੋਬ, ਮਿਹਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3608, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੂਹੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂਹੜਾ ਚੰਡਾਲ—ਚੰਡਾਲੀ. ਭੰਗੀ. ਖ਼ਾਕਰੋਬ. ਦੇਖੋ, ਚੂਹਰਾ. “ਪਰਨਿੰਦਾ ਘਟਿ ਚੂਹੜੀ.” (ਵਾਰ ਸ੍ਰੀ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੂਹੜਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੂਹੜਾ ਚੂਹੜਾ, ਸਫ਼ਾਈ ਮਜ਼ਦੂਰ- ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ। ਵੇਖੋ ਚੂਹੜੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.