ਚੂੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੜ ਸੰਗ੍ਯਾ—ਚੋਟੀ. ਸ਼ਿਖਾ। ੨ ਕਲਗੀ। ੩ ਪਹਾੜ ਦੀ ਚੋਟੀ । ੪ ਕੰਕਨ. ਕੜਾ । ੫ ਹਾਥੀ ਦੇ ਦੰਦਾਂ ਪੁਰ ਚੜ੍ਹਾਇਆ ਹੋਇਆ ਕੜਾ. “ਚੂੜ ਚੜਾਇ ਹੈਂ ਦਾਂਤਨ ਦੋਊ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First