ਚੂੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੜੀ (ਨਾਂ,ਇ) ਜ਼ਨਾਨਾ ਵੀਣੀ ’ਤੇ ਪਹਿਰੀ ਜਾਣ ਵਾਲੀ ਵੰਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7453, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੂੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੜੀ [ਨਾਂਇ] ਵੰਗ , ਔਰਤ ਦੀਆਂ ਬਾਹਵਾਂ ਦਾ ਗਹਿਣਾ; ਕਿਸੇ ਪੁਰਜ਼ੇ ਵਿੱਚ ਕੱਟ ਕੇ ਬਣਾਇਆ ਗਿਆ ਪੇਚ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੂੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੜੀ. ਸੰਗ੍ਯਾ—ਛੋਟਾ ਚੂੜਾ. ਕੰਗਣੀ. ਬੰਗ. “ਨਾ ਮਨੀਆਰੁ, ਨ ਚੂੜੀਆ.” (ਵਡ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First