ਚੂੰਢੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂੰਢੀ (ਨਾਂ,ਇ) 1 ਹੱਥ ਦੇ ਅੰਗੂਠੇ ਅਤੇ ਤਰਜਨੀ (ਪਹਿਲੀ) ਉਂਗਲ ਨਾਲ ਦਿੱਤੀ ਨਪੀੜ 2 ਵਾਲ ਆਦਿ ਪੁੱਟਣ ਵਾਲੀ ਚਿਮਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2463, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੂੰਢੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂੰਢੀ [ਨਾਂਇ] ਅੰਗੂਠੇ ਅਤੇ ਨਾਲ਼ ਦੀ ਉਂਗਲ ਦੇ ਪੋਟਿਆਂ ਨਾਲ਼ ਕਿਸੇ ਚੀਜ਼ ਨੂੰ ਫੜਨ ਦਾ ਭਾਵ; ਕਾਗ਼ਜ਼ ਨੂੰ ਘੁੱਟ ਕੇ ਫੜਨ ਵਾਲ਼ਾ ਜੰਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੂੰਢੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੂੰਢੀ. ਹੱਥ ਦੇ ਅੰਗੂਠੇ ਅਤੇ ਤਰਜਨੀ ਉਂਗਲ ਨਾਲ ਸੰਨ੍ਹੀ ਵਾਂਙ ਨਿਪੀੜਨ (ਘੁੱਟਣ) ਦੀ ਕ੍ਰਿਯਾ, ਜਿਵੇਂ—ਚੂੰਢੀ ਵੱਢਣੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.