ਚੇਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੇਤਾ (ਨਾਂ,ਪੁ) ਯਾਦ ਰੱਖਣ ਦੀ ਸ਼ਕਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5960, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੇਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੇਤਾ [ਨਾਂਪੁ] ਯਾਦ , ਯਾਦਾਸ਼ਤ, ਯਾਦ ਰੱਖਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੇਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੇਤਾ. ਸੰਗ੍ਯਾ—ਚਿੰਤਨ ਦਾ ਭਾਵ. “ਚੇਤਾ ਵਤ੍ਰ.” (ਮ: ੧ ਵਾਰ ਰਾਮ ੧) ਕਰਤਾਰ ਦਾ ਯਾਦ ਕਰਨਾ, ਜਮੀਨ ਦੀ ਵਤ੍ਰ ਹੈ. “ਗਗਨਮੰਡਲ ਮਹਿ ਰਾਖੈ ਚੇਤਾ.” (ਰਤਨਮਾਲਾ ਬੰਨੋ) ਦਿਮਾਗ ਵਿੱਚ ਵਾਹਿਗੁਰੂ ਦਾ ਧਿਆਨ ਰਖਦਾ ਹੈ. “ਦਾਸ ਜਾਨ ਚਿਤ ਚੇਤੇ ਕਰੀਐ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.