ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੇਤੁ ਬਸੰਤੁ ਭਲਾ ਭਵਰ ਸੁਹਾਵੜੇ (ਵਰ. ਵਾ.। ਪੰਜਾਬੀ) ਇਸ ਦਾ ਤਤ ਇਹ ਹੈ ਕਿ ਚੇਤ ਬਸੰਤ ਰੂਪੀ ਮਨੁਖ ਦੇਹ ਵਿਖੇ ਜਗ੍ਯਾਸੂ ਭੌਰੇ ਸ਼ੋਭ ਰਹੇ ਹਨ, ਗੁਣ ਰੂਪੀ ਗੰਧੀ ਗ੍ਰਹਿਣ ਕਰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.