ਚੋਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੋਗਾ [ਨਾਂਪੁ] ਪੰਛੀਆਂ ਦੇ ਚੁਗਣ ਯੋਗ ਦਾਣੇ ਆਦਿ, ਚੋਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੋਗਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਚੋਗਾ. ਦੇਖੋ, ਚੋਗ । ੨ ਤੁ
ਚੋਗ਼ਾ. ਇੱਕ ਪ੍ਰਕਾਰ ਦਾ ਲੰਮਾ ਦਰਬਾਰੀ ਵਸਤ੍ਰ. ਇਸ ਦਾ ਰੂਪਾਂਤਰ ਚੁਗ਼ਹ (ਚੁਗਾ) ਭੀ ਹੈ. ਲੈਟਿਨ ਵਿੱਚ ਸਰੀਰ ਨੂੰ ਲਪੇਟੀ ਚਾਦਰ (ਗਾਤੀ) ਦੀ Toga ਸੰਗ੍ਯਾ ਹੈ. ਪ੍ਰਤੀਤ ਹੁੰਦਾ ਹੈ ਕਿ ਇਸੇ ਮੂਲ ਤੋਂ ਚੋਗਾ ਬਣਿਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੋਗਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੋਗਾ, (ਚੁਗਣਾ) \ ਪੁਲਿੰਗ : ਪੰਛੀਆਂ ਦੀ ਖ਼ੁਰਾਕ, ਚੋਗ
–ਚੋਗਾ ਸੁੱਟਣਾ, ਕਿਰਿਆ : ਭਰਮਾਉਣਾ, ਫਸਾਉਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 7, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-05-02-31-18, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First