ਚੋਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਗ (ਨਾਂ,ਇ) ਪੰਛੀਆਂ ਦੁਆਰਾ ਚੁੱਗੀ ਜਾਣ ਵਾਲੀ ਖ਼ੁਰਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੋਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਗ [ਨਾਂਇ] ਪੰਛੀਆਂ ਵੱਲੋਂ ਆਪਣੇ ਬੋਟਾਂ ਨੂੰ ਦਿੱਤਾ ਜਾਣ ਵਾਲ਼ਾ ਖਾਣਾ-ਦਾਣਾ; ਕਿਸੇ ਵਸਤਰ ਉੱਤੇ ਪਈਆਂ ਚੋਣਾਂ; ਕਪਾਹ ਚੁਗਣ ਦੀ ਮਜ਼ਦੂਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੋਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਗ ਸੰਗ੍ਯਾ—ਪੰਛੀਆਂ ਦੇ ਚੁਗਣ ਯੋਗ੍ਯ ਵਸਤੁ. ਦਾਣੇ ਆਦਿ ਅੰਨ , ਜਿਸ ਨੂੰ ਪੰਛੀ ਚੁਗਣ. “ਜਾਲੁ ਪਸਾਰਿ ਚੋਗ ਬਿਸਥਾਰੀ.” (ਬਿਲਾ ਮ: ੫) “ਫਾਥਾ ਚੁਗੈ ਨਿਤ ਚੋਗੜੀ.” (ਮਾਰੂ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੋਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੋਗ (ਸੰ.। ਪੰਜਾਬੀ) ਪੰਛੀਆਂ ਦੇ ਚੁਗਣ ਯੋਗ ਖਾਣਾ, ਦਾਣਾ। ਯਥਾ-‘ਚੋਗ ਬਿਸਥਾਰੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.