ਚੋਬਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੋਬਰ (ਨਾਂ,ਪੁ) ਗੱਭਰੂ; ਜਵਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੋਬਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੋਬਰ [ਨਾਂਪੁ] ਹੱਟਾ-ਕੱਟਾ, ਖਾ-ਖਾ ਕੇ ਫਿੱਟਿਆ ਹੋਇਆ, ਮੁਸ਼ਟੰਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੋਬਰ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੋਬਰ, (ਚੋਬ (ਆ) +ਰ) \ ਪੁਲਿੰਗ : ਗੱਭਰੂ ਮੁੰਡਾ, ਭਰ ਜਵਾਨ ਨੱਢਾ; ਵਿਸ਼ੇਸ਼ਣ : ਮੋਟਾ, ਭੁੱਚਰ, ਹੱਟਾ ਕੱਟਾ
–ਚੋਬਰੀ, ਇਸਤਰੀ ਲਿੰਗ / (ਪੁਆਧੀ ਕੋਸ਼)
–ਚੋਬਰ ਕੱਟਾ, ਪੁਲਿੰਗ : ਹੱਟਾ ਕੱਟਾ ਆਦਮੀ, ਬਹੁਤਾ ਖਾ ਖਾ ਕੇ ਪਲਿਆ ਹੋਇਆ ਬੰਦਾ
–ਚੋਬਰਨੀ, ਇਸਤਰੀ ਲਿੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 2671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-06-03-39-53, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
ਮੱਤ ਅਤੇ ਸੋਝੀ ਦਾ ਦਾਇਰਾ ਵਧਾਉਣ ਲਈ ਇਹ ਉਪਰਾਲਾ
Amritpal Singh,
( 2020/02/08 08:0913)
Please Login First