ਚੌਂਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੌਂਕ (ਨਾਂ,ਪੁ) 1 ਇਸਤਰੀਆਂ ਦੇ ਵਾਲਾਂ ਵਿੱਚ ਗੁੰਦਿਆ ਜਾਣ ਵਾਲਾ ਗਹਿਣਾ 2 ਚਾਰ ਕੌਡੀਆਂ ਦਾ ਸਮੂਹ 3 ਚੁਰਸਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੌਂਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚੌਂਕ. ਦੇਖੋ, ਚੌਕ। ੨ ਦੇਖੋ, ਚੌਂਕਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੌਂਕ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੌਂਕ, (ਚੌਕਣਾ) \ ਪੁਲਿੰਗ : ਅਚਾਨਕ ਚੀਕ ਜਾਂ ਤ੍ਰਹਿ ਉੱਠਣ ਦਾ ਭਾਵ, ਤ੍ਰਭਕ

–ਚੌਂਕ ਉੱਠਣਾ, ਕਿਰਿਆ ਸਮਾਸੀ : ਉਭੜਵਾਇਆ ਉੱਠਦਾ, ਤ੍ਰਭਕ ਉਠਣਾ, ਚੀਕ ਉੱਠਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-13-11-12-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.