ਚੌਕੀਦਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੌਕੀਦਾਰਾ [ਨਾਂਪੁ] ਚੌਕੀਦਾਰ ਦੀ ਤਨਖ਼ਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1975, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੌਕੀਦਾਰਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੌਕੀਦਾਰਾ, (ਚੌਕੀਦਾਰ+ਆ) \ ਪੁਲਿੰਗ : ੧. ਚੌਕੀਦਾਰ ਦਾ ਕੰਮ; ੨. ਚੌਕੀਦਾਰ ਦੀ ਨੌਕਰੀ ਜਾਂ ਤਲਬ; ੩. ਉਹ ਕਰ ਜੋ ਚੌਕੀਦਾਰ ਨੂੰ ਦੇਣ ਲਈ ਪਿੰਡ ਵਾਲਿਆਂ ਤੋਂ ਵਸੂਲ ਕੀਤਾ ਜਾਂਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 29, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-13-03-02-14, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.