ਚੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੜ [ਨਾਂਇ] ਲੱਕੜ ਟੁੱਟਣ ਦੀ ਅਵਾਜ਼; ਖਟਮਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੜ. ਦੇਖੋ, ਚੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13285, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

(ਕ੍ਰਿ.। ਸੰਸਕ੍ਰਿਤ ਉਚ੍ਚਲਨੰ। ਪ੍ਰਾਕ੍ਰਿਤ ਚਡਢੑਨ। ਪੰਜਾਬੀ ਚੜ੍ਹਨਾ) ਚੜ੍ਹਕੇ, ਉੱਚੇ ਜਾ ਕੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13271, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਚੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੜ, (ਪੋਠੋਹਾਰੀ) : ਹਊਆ, ਬਲਾ, ਡਰਾਵਾ

(ਭਾਈ ਮਈਆ ਸਿੰਘ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-29-03-31-18, ਹਵਾਲੇ/ਟਿੱਪਣੀਆਂ:

ਚੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੜ, (ਚਿੜ) \ ਪੁਲਿੰਗ : ਖਿਝ, ਦਿਲਲਗੀ, ਛੇੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-29-03-31-31, ਹਵਾਲੇ/ਟਿੱਪਣੀਆਂ:

ਚੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੜ, (ਸ਼ਬਦਾਨੁਕ੍ਰਿਤੀ) \ ਇਸਤਰੀ ਲਿੰਗ : ਲੱਕੜੀ ਟੁੱਟਣ ਜਾਂ ਕਪੜਾ ਪਾਟਣ ਦੀ ਆਵਾਜ਼, ਚਰੜ ਚਰੜ ਦੀ ਆਵਾਜ਼


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-29-03-31-50, ਹਵਾਲੇ/ਟਿੱਪਣੀਆਂ:

ਚੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੜ, ਪੁਲਿੰਗ : ਮਾਂਗਣੂ, ਖਟਮਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-29-03-32-05, ਹਵਾਲੇ/ਟਿੱਪਣੀਆਂ:

ਚੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੜ, (ਉੱਚੜਨਾ) : ੧. ਨਹੁੰ ਕੋਲ ਦੇ ਮਾਸ ਦਾ ਫੁੱਟ ਕੇ ਉਠਿਆ ਅੰਸ਼; ੨. ਉਂਗਲੀਆਂ ਦਾ ਮਾਸ ਜਿਸ ਵਿੱਚੋਂ ਨਹੁੰ ਉਗਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-29-03-32-21, ਹਵਾਲੇ/ਟਿੱਪਣੀਆਂ:

ਚੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੜ, ਇਸਤਰੀ ਲਿੰਗ : ਚੀਜ਼ਾਂ ਟੰਗਣ ਵਾਲੀ ਕਿੱਲੀ

(ਭਾਈ ਬਿਸ਼ਨਦਾਸ ਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-29-03-32-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.