ਚੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚੜਾ. ਸੰਗ੍ਯਾ—ਚੀਲ੍ਹ. ਇਲ੍ਹ. ਚਾਵੰਡਾ. “ਤਜਿ ਮਾਸ ਚੜਾ ਉਡ ਆਪ ਚਲੀ.” (ਦੱਤਾਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੜਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੜਾ, (ਸੰਸਕ੍ਰਿਤ : चटक=ਇੱਕ ਪੰਛੀ) \ ਪੁਲਿੰਗ : ਚੀਲ੍ਹ, ਇੱਲ੍ਹ : ‘ਤਜਿ ਮਾਸ ਚੜਾ ਉਡ ਆਪ ਚਲੀ’

(ਦੱਤਾਵਤਾਰ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-30-02-24-32, ਹਵਾਲੇ/ਟਿੱਪਣੀਆਂ:

ਚੜਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੜ੍ਹਾ, (ਚੜ੍ਹਨਾ) \ ਪੁਲਿੰਗ : ਚੜ੍ਹਿਆ ਮਹੀਨਾ, ਚੜ੍ਹਦਾ ਮਹੀਨਾ, ਅਗਲਾ ਮਹੀਨਾ

(ਸ਼ਾਹਪੁਰੀ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-30-02-25-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.