ਚੰਗੇਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਗੇਰ (ਨਾਂ,ਇ) ਸਰ (ਦੱਭ) ਉੱਤੇ ਖਜੂਰੀ ਖੱਗੇ ਲਪੇਟ ਅਤੇ ਗੁੰਦ ਕੇ ਰੋਟੀਆਂ ਆਦਿ ਰੱਖਣ ਲਈ ਬਣਾਇਆ ਗੋਲ ਕੰਢ੍ਹੇਦਾਰ ਛਾਬਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6937, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੰਗੇਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਗੇਰ [ਨਾਂਇ] ਸਰਕੜੇ ਆਦਿ ਤੋਂ ਬਣਾਈ ਪਰਾਤ ਵਰਗੀ ਟੋਕਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੰਗੇਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਚੰਗੇਰ. ਸੰ. चङ्गेरिक —ਚੰਗੇਰਿਕ. ਸੰਗ੍ਯਾ—ਵਡਾ ਅਤੇ ਚੌੜਾ ਟੋਕਰਾ.”ਅਸਨ ਚੰਗੇਰ ਸੀਸ ਪਰ ਧਰਕੈ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੰਗੇਰ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੰਗੇਰ, (ਪ੍ਰਾਕ੍ਰਿਤ : ਚੰਗੇਰੀ, चंगेरिक=ਟੋਕਰੀ) \ ਇਸਤਰੀ ਲਿੰਗ : ਪੱਠੇ, ਬਾਂਸ, ਸਰਕੜੇ ਆਦਿ ਦੀ ਚੌੜੀ ਪਰਾਤ ਦੀ ਸ਼ਕਲ ਦੀ ਟੋਕਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-10-11-14-54, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First