ਚੰਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਡੀ [ਨਾਂਇ] ਦੇਵੀ ਦੁਰਗਾ, ਯੁੱਧ ਦੀ ਦੇਵੀ; ਤਲਵਾਰ; ਲੜਾਕੀ ਔਰਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੰਡੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਡੀ ਵਿ—ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨ ਸੰਗ੍ਯਾ— ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. “ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ.” (ਚੰਡੀ ੩) ੩ ਕਾਲੀ ਦੇਵੀ । ੪ ਖ਼ਾ. ਅਗਨਿ. ਅੱਗ । ੫ ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First