ਚੰਦਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦਰਾ (ਨਾਂ,ਪੁ) ਹੱਥਾਂ ਦੀਆਂ ਉਂਗਲਾਂ ਤੇ ਨਿਕਲਣ ਵਾਲਾ ਇੱਕ ਦੁਖਦਾਈ ਫੋੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੰਦਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦਰਾ (ਵਿ,ਪੁ) ਬਦਨੀਤਾ; ਭੈੜਾ; ਬੇ-ਭਾਗਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੰਦਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦਰਾ [ਵਿਸ਼ੇ] ਭੈੜਾ , ਬੁਰਾ , ਮਾੜਾ [ਨਾਂਪੁ] ਇੱਕ ਪ੍ਰਕਾਰ ਦਾ ਫੋੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੰਦਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੰਦਰਾ. ਸੰ. चन्द्रारि —ਚੰਦ੍ਰਾਰਿ. ਸੰਗ੍ਯਾ—ਰਾਹੂ. ਚੰਦ੍ਰਮਾ ਦਾ ਵੈਰੀ । ੨ ਵਿ—ਰਾਹੂ ਜੇਹਾ ਦੁਖਦਾਈ. ਗ੍ਰਸਣ ਵਾਲਾ। ੩ ਸੰਗ੍ਯਾ—ਅੰਗੁਲੀਪਾਕਾ. ਬੁਰਨਾਮਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First