ਚੰਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਨਾ (ਨਾਂ,ਪੁ) 1 ਕੋਠੇ ਦੀ ਵੱਖੀ ਵਾਲਾ ਪਾਸਾ 2 ਹਲਟ ਦੀ ਕਾਂਞਣ ਧਰਨ ਲਈ ਖੂਹ ਦੇ ਪੜਾਣੇ ਤੋਂ ਬਾਹਰ ਉਸਾਰਿਆ ਥਮਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੰਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਨਾ [ਨਾਂਪੁ] ਮਕਾਨ ਦੇ ਪਿਛਵਾੜੇ ਵਾਲ਼ੀ ਕੰਧ; ਉਹ ਉਸਾਰੀ ਜਿਸ ਉੱਤੇ ਹਲ਼ਟ ਦਾ ਸ਼ਹਿਤੀਰ ਰੱਖਿਆ ਜਾਂਦਾ ਹੈ; ਪਿੰਡ ਦਾ ਚੁਫੇਰਾ , ਫਿਰਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.