ਚੱਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਕਾ [ਨਾਂਪੁ] ਪਹੀਆ , ਰਿੰਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14564, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੱਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਕਾ. ਸੰਗ੍ਯਾ—ਵਡੀ ਚੱਕੀ. ਪੱਥਰ ਦਾ ਵਡਾ ਚਕ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੱਕਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੱਕਾ, (ਪ੍ਰਾਕ੍ਰਿਤ : चक्क; ਸੰਸਕ੍ਰਿਤ : चक़) \ ਪੁਲਿੰਗ : ੧. ਚੱਕਰ, ਗੋਲ ਘੇਰਾ, ਪਹੀਆ; ੨. ਜੱਮਿਆ ਹੋਇਆ ਦੁੱਧ, ਗਾੜ੍ਹਾ ਦਹੀਂ; ਵਿਸ਼ੇਸ਼ਣ : ਜਮਿਆ ਹੋਇਆ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-08-10-52-26, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Ravinder Singh,
( 2022/01/31 09:2314)
Please Login First