ਚੱਕੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਕੀ (ਨਾਂ,ਇ) ਦੋ ਪੁੜਾਂ ਦੀ ਘੁਮਾਓਦਾਰ ਰਗੜ ਦੁਆਰਾ ਅਨਾਜ ਪੀਹਣ ਦਾ ਸੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੱਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਕੀ [ਨਾਂਇ] ਦਾਣੇ ਪੀਹਣ ਵਾਲ਼ੀ ਮਸ਼ੀਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੱਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਕੀ. ਸੰਗ੍ਯਾ—ਦੇਖੋ, ਚਕੀ। ੨ ਚੰਬੇ ਦੇ ਇ਼ਲਾਕੇ ਦੀ ਇੱਕ ਪਹਾੜੀ ਨਦੀ , ਜੋ ਗੁਰਦਾਸਪੁਰ ਦੇ ਇ਼ਲਾਕ਼ੇ ਵਿਆਸਾ (ਵਿਪਾਸ਼) ਵਿੱਚ ਮਿਲਦੀ ਹੈ। ੩ ਦੁੰਬੇ ਦੀ ਚਰਬੀਲੀ ਚੱਕੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First