ਚੱਪਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਪਣੀ (ਨਾਂ,ਇ) 1 ਘੜੇ ਜਾਂ ਮੱਘੇ ਆਦਿ ਦਾ ਮੂੰਹ ਕੱਜਣ ਵਾਲਾ ਢੱਕਣ 2 ਗੋਡੇ ਦੇ ਉਤਲੇ ਪਾਸੇ ਦੀ ਖ਼ਮਦਾਰ ਹੱਡੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੱਪਣੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਪਣੀ [ਨਾਂਇ] ਗੋਡੇ ਦੀ ਗੋਲ਼ ਹੱਡੀ, ਛੋਟਾ ਚੱਪਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੱਪਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੱਪਣੀ. ਘੜੇ ਹਾਂਡੀ ਆਦਿ ਦਾ ਮੂੰਹ ਢਕਣ ਦੀ ਠੂਠੀ । ੨ ਚੱਪਣ ਦੇ ਆਕਾਰ ਦੀ ਗੋਡੇ ਦੀ ਹੱਡੀ. Patella.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First