ਚੱਪੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਪੂ (ਨਾਂ,ਪੁ) ਬੇੜੀ ਨੂੰ ਪਾਣੀ ਵਿੱਚ ਠੇਲ੍ਹ ਕੇ ਧੱਕਣ ਵਾਲਾ ਚਪਟੇ ਮੂੰਹ ਦਾ ਬਾਂਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੱਪੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਪੂ [ਨਾਂਪੁ] ਕਿਸ਼ਤੀ ਚਲਾਉਣ ਵਾਸਤੇ ਵਰਤਿਆ ਜਾਣ ਵਾਲ਼ਾ ਲੱਕੜੀ ਦਾ ਉਪਕਰਨ; ਲੱਕੜ ਛਿੱਲਣ ਵਾਲ਼ਾ ਇੱਕ ਸੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਬਾਈ ਜੀ ਜੇ ਫੋਟੋ ਵੀ ਪਾ ਦਿਆ ਕਰੋ ਤਾਂ ਪੰਜਾਬੀ ਯੂਨੀਵਰਸਿਟੀ ਦਾ ਮਾਣ ਈ ਵਧੂਗਾ ।


ਚਰਨਕਮਲ ਸਿੰਘ, ( 2020/05/17 08:1708)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.