ਛਕੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਕੜਾ (ਨਾਂ,ਪੁ) ਗੱਡਾ; ਮਾਲ-ਗੱਡੀ ਦਾ ਡੱਬਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਕੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਕੜਾ [ਨਾਂਪੁ] ਭਾਰ ਢੋਣ ਵਾਲ਼ੀ ਗੱਡੀ , ਗੱਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਕੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਕੜਾ. ਸੰਗ੍ਯਾ—ਸ਼ਕਟ. ਗੱਡਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.