ਛਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਜ. ਸੰਗ੍ਯਾ—ਛਾਜ. ਛੱਜ. ਸੂਰਪ (सूर्प). ਅੰਨ ਵਿੱਚੋਂ ਕੂੜਾ ਮਿੱਟੀ ਅਲਗ ਕਰਨ ਦਾ ਸੰਦ. “ਚੂਹਾ ਖਡਿ ਨ ਮਾਵਈ ਤਿਕਲਿ ਬੰਨ੍ਹੈ ਛਜ.” (ਮ: ੧ ਵਾਰ ਮਲਾ) ਦੇਖੋ, ਤਿਕਲਿ। ੨ ਦੇਖੋ, ਛਜਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First