ਛਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਛਟ. ਦੇਖੋ, ਛੱਟ ਅਤੇ ਛੱਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛਟ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛਟ, (छट्ठी; ਸੰਸਕ੍ਰਿਤ : षष्ठी) \ ਇਸਤਰੀ ਲਿੰਗ : ਛੇਵੀਂ ਤਿਬ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 626, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-18-03-55-49, ਹਵਾਲੇ/ਟਿੱਪਣੀਆਂ:

ਛਟ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛਟ, (ਪ੍ਰਾਕ੍ਰਿਤ : छडा; ਸੰਸਕ੍ਰਿਤ : छटा=ਸਮੂਹ) \ ਪੁਲਿੰਗ : ਇਕੱਠ, ਭੀੜ, ਝੁਰਮਟ, ਸਮੂੰਹ

(ਲਹਿੰਦੀ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-18-03-56-21, ਹਵਾਲੇ/ਟਿੱਪਣੀਆਂ:

ਛਟ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛਟ, (ਛਿੱਟਾ) \ ਇਸਤਰੀ ਲਿੰਗ : ਵਾਛੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-18-03-56-37, ਹਵਾਲੇ/ਟਿੱਪਣੀਆਂ:

ਛਟ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛਟ, ਇਸਤਰੀ ਲਿੰਗ : ਮਾਤਾ ਦੇ ਦਾਣੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-18-04-02-40, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.