ਛਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਛਟਾ. ਸੰ. ਸੰਗ੍ਯਾ—ਚਮਕ. ਪ੍ਰਭਾ. “ਲਿਯੇ ਬਰਛੀ ਕਰ ਬਿੱਜੁਛਟਾ.” (ਚੰਡੀ ੧) ੨ ਸ਼ੋਭਾ. ਛਬਿ। ੩ ਬਿਜਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛਟਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਛਟਾ, (ਸੰਸਕ੍ਰਿਤ : छटा) \ ਇਸਤਰੀ ਲਿੰਗ : ਚਮਕ, ਲਿਸ਼ਕ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-19-10-17-05, ਹਵਾਲੇ/ਟਿੱਪਣੀਆਂ:
ਛਟਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਛਟਾ, (ਛਟੀ) \ ਪੁਲਿੰਗ : ਹੱਥ ਵਿੱਚ ਫੜੀ ਜਾਣ ਵਾਲੀ ਵੱਡੀ ਛੜੀ
(ਲੁਧਿਆਨਾ ਕੋਸ਼)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-19-10-17-23, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First