ਛਟਾਂਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਟਾਂਕ (ਨਾਂ,ਇ) ਇੱਕ ਸੇਰ ਪੁਰਾਣੇ ਤੋਲ ਦਾ ਸੋਲ੍ਹਵਾਂ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8542, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਟਾਂਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਟਾਂਕ [ਨਾਂਇ] ਇੱਕ ਤੋਲ, ਸੇਰ ਦਾ ਸੋਲ੍ਹਵਾਂ ਹਿੱਸਾ , ਪੰਜ ਤੋਲ਼ੇ ਦਾ ਵਜ਼ਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਟਾਂਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਟਾਂਕ. ਸੰ. षट्टङड्ढ—ਟੰਕ. ਸੰਗ੍ਯਾ—ਛੀ ਟੰਕ ਪ੍ਰਮਾਣ. ਸੇਰ ਦਾ ਸੋਲਵਾਂ ਹਿੱਸਾ. ਪੰਜ ਤੋਲਾਭਰ.1
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First