ਛਪਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਪਰ ਸੰਗ੍ਯਾ—ਪਰਣਾਛਾਦਿਤ ਗ੍ਰਿਹ. ਫੂਸ ਦੀ ਛੱਤ ਵਾਲਾ ਘਰ. “ਬਾਝ ਥੂਨੀਆ ਛਪਰਾ ਥਾਮਿਆ.” (ਆਸਾ ਮ: ੫) ਦੇਖੋ, ਅਧਮ ਚੰਡਾਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First