ਛਮਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਮਕ (ਨਾਂ,ਇ) ਤੂਤ ਦੀ ਲਿਫ਼ ਜਾਣ ਵਾਲੀ ਲਗਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਮਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਮਕ [ਨਾਂਇ] ਪਤਲੀ ਬੈਂਤ ਦੀ ਸੋਟੀ, ਛਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਮਕ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛਮਕ, (ਸ਼ਾਇਦ, ਫ਼ਾਰਸੀ : ਚਾਬਕ, ) \ ਇਸਤਰੀ ਲਿੰਗ : ਛਟੀ, ਛੂਛਕ, ਪਤਲੀ ਬੈਂਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 10, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-20-02-57-32, ਹਵਾਲੇ/ਟਿੱਪਣੀਆਂ:

ਛਮਕ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛਮਕ, (ਸ਼ਾਹਪੁਰੀ) \ ਇਸਤਰੀ ਲਿੰਗ : ਜ਼ਮੀਨ ਦੇ ਮਾਲਕ ਵੱਲੋਂ ਖੇਤ ਮਜ਼ਦੂਰ (ਵਾਹੀ ਕਾਰ) ਨੂੰ ਲੱਗਣ ਸਮੇਂ ਪੇਸ਼ਗੀ ਦਿੱਤੀ ਜਾਣ ਵਾਲੀ ਰਕਮ ਜੋ ਮਾਲਕ ਨੂੰ ਉਸ ਵੇਲੇ ਵਾਪਸ ਦਿੱਤੀ ਜਾਂਦੀ ਹੈ ਜਦੋਂ ਕਿ ਨੌਕਰੀ ਖ਼ਤਮ ਹੁੰਦੀ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 10, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-20-02-57-51, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.