ਛਮਾਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਮਾਹੀ (ਨਾਂ,ਇ) ਛੇ ਮਹੀਨਿਆਂ ਦਾ ਸਮਾਂ; ਛੇ ਮਹੀਨਿਆਂ ਪਿੱਛੋਂ ਮਿਲਣ ਵਾਲੀ ਉਜਰਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1467, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਮਾਹੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਮਾਹੀ. ਸੰਗ੍ਯਾ—ਛੀ ਮਹੀਨੇ ਪਿੱਛੋਂ ਮਿਲਣ ਵਾਲੀ ਤਨਖ਼੍ਵਾਹ ਅਥਵਾ ਉਪਜੀਵਿਕਾ. ਦੇਖੋ, ਛਿਮਾਹੀ। ੨ ਵਿ—ਛੀ ਮਹੀਨੇ ਦਾ (ਦੀ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First