ਛਲੀਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਲੀਆ (ਨਾਂ,ਪੁ) ਛਲ਼ ਕਰਨ ਵਾਲਾ ਧੋਖੇਬਾਜ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਲੀਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਲੀਆ. ਵਿ—ਛਲ ਕਰਨ ਵਾਲਾ. ਕਪਟੀ. ਧੋਖੇਬਾਜ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First