ਛਾਂਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਂਗਾ (ਵਿ,ਪੁ) ਹੱਥ ਦੀਆਂ ਛੇ ਉਂਗਲਾਂ ਵਾਲਾ ਆਦਮੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਾਂਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਂਗਾ [ਵਿਸ਼ੇ] ਛੇ ਉਂਗਲਾਂ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਾਂਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਂਗਾ. ਵਿ—ਛੀ ਉਂਗਲਾਂ ਵਾਲਾ. ਜਿਸਦੇ ਪੰਜੇ ਵਿੱਚ ਛੇ ਉਂਗਲਾਂ ਹੋਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.