ਛਾਬੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਬੜੀ (ਨਾਂ,ਇ) ਸੌਦਾ ਰੱਖ ਕੇ ਵੇਚਣ ਵਾਲੀ ਟੋਕਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1628, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਾਬੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਬੜੀ [ਨਾਂਇ] ਉਹ ਟੋਕਰੀ ਜਿਸ ਵਿੱਚ ਸੌਦਾ ਪਾ ਕੇ ਵੇਚਿਆ ਜਾਂਦਾ ਹੈ, ਛੋਟੀ ਟੋਕਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1628, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਾਬੜੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਛਾਬੜੀ, (ਛਾਬ (ਾ) ੜੀ) \ ਇਸਤਰੀ ਲਿੰਗ : ੧. ਛੋਟਾ ਛਾਬਾ; ੨. ਉਹ ਟੋਕਰੀ ਜਿਸ ਵਿੱਚ ਸੌਦਾ ਪਾ ਕੇ ਵੇਚਦੇ ਹਨ, ਖੌਂਚਾ
–ਛਾਬੜੀ ਢੋਣਾ, ਮੁਹਾਵਰਾ : ਛਾਬੜੀ ਲਾਉਣਾ
–ਛਾਬੜੀ ਲਾਉਣਾ, ਕਿਰਿਆ ਸਮਾਸੀ : ਲਾਂਘੇ ਵਿੱਚ ਬੈਠ ਕੇ ਸੌਦਾ ਵੇਚਣਾ
–ਛਾਬੜੀ ਵਾਹੁਣਾ, ਮੁਹਾਵਰਾ : ਛਾਬੜੀ ਲਾਹੁਣਾ
–ਛਾਬੜੀ ਵਾਲਾ, ਵਿਸ਼ੇਸ਼ਣ / ਪੁਲਿੰਗ : ਜੋ ਛਾਬੜੀ ਵਿੱਚ ਸੌਦਾ ਵੇਚੇ, ਫੇਰੀ ਵਾਲਾ
(ਭਾਈ ਬਿਸ਼ਨਦਾਸ ਪੁਰੀ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 56, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-28-12-29-28, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First