ਛਾਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਲਾ (ਨਾਂ,ਪੁ) ਚਮੜੀ ਦੀ ਸਤ੍ਹਾ ’ਤੇ ਉੱਠਿਆ ਪਿਲਕਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਾਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਲਾ 1 [ਨਾਂਪੁ] ਫਲੂਹਾ, ਉੱਠਾਅ 2 [ਨਾਂਪੁ] ਬੱਕਰੀਆਂ ਦਾ ਝੁੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਾਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਲਾ. ਸੰਗ੍ਯਾ—ਛਿਲਕਾ. ਬਲਕਲ. ਬਿਰਛ ਆਦਿ ਦੀ ਛਿੱਲ। ੨ ਫਫੋਲਾ. ਆਬਲਾ।੩ ਖੱਲ. ਤੁਚਾ. “ਮ੍ਰਿਗਛਾਲਾ ਪਰ ਬੈਠੇ ਕਬੀਰ.” (ਭੈਰ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛਾਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਛਾਲਾ (ਸੰ.। ਪੰਜਾਬੀ ਪੁਰਾਤਨ ਪਦ ਹੈ ਉਛਾਲ ਜੋ ਉਛਲਨਾ ਤੋਂ ਬਣਦਾ ਹੈ। ਸੰਸਕ੍ਰਿਤ ਉਚ੍ਚਲਨੰ=ਉਪਰ ਜਾਣਾ) ਛਲਾਂਗਾ, ਪਲਾਂਗਾਂ। ਛਾਲ ਮਾਰਨੀ ਤੋਂ ਮੁਰਾਦ ਪ੍ਰਯਤਨ ਕਰਨ ਦੀ ਹੋਇਆ ਕਰਦੀ ਹੈ। ਯਥਾ-‘ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ’। ਸਾਰਿਆ ਨੇ ਉਪਰਾਲੇ ਕੀਤੇ ਜੋ ਵਾਹਿਗੁਰੂ ਕਰਦਾ ਹੈ ਸੋਈ ਹੁੰਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2049, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First