ਛਿੱਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਿੱਟ (ਨਾਂ,ਇ) ਉੱਛਲ ਕੇ ਪਿਆ ਪਾਣੀ ਦਾ ਤੁਬਕਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਿੱਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਿੱਟ 1 [ਨਾਂਇ] ਪਾਣੀ ਦੀ ਬੂੰਦ , ਛਿੱਟਾ, ਤੁਪਕਾ, 2 [ਵਿਸ਼ੇ] ਲੜਾਕਾ, ਝਗੜਾਲੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਿੱਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਿੱਟ ਸੰਗ੍ਯਾ—ਤੁਬਕਾ. ਬੂੰਦ. ਕ਼ਤ਼ਰਾ। ੨ ਚਿੱਕੜ ਦਾ ਕਣਕਾ। ੩ ਚਿੰਗਾਰੀ. ਚਿਨਗ. “ਲੋਹ ਕੀ ਛਿੱਟ ਛੁੱਟੇ.” (ਰਾਮਾਵ) ੪ ਵਿ—ਦਾਗੀ ਕਰਨ ਵਾਲਾ. ਕਲੰਕਿਤ ਕਰ ਦੇਣ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.