ਛਿੱਤਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਿੱਤਰ (ਨਾਂ,ਪੁ) ਜੁੱਤੀ ਦਾ ਪੁਰਾਣਾ ਅਤੇ ਘਸਿਆ ਪਉਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਿੱਤਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਿੱਤਰ [ਨਾਂਪੁ] ਟੁੱਟੀ ਹੋਈ ਪੁਰਾਣੀ ਜੁੱਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਿੱਤਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਿੱਤਰ. ਸੰਗ੍ਯਾ—੡੖ਤਿ-ਤ੍ਰ. ਜਮੀਨ ਉੱਤੇ ਪਏ ਕੰਕਰ ਕੰਡੇ ਆਦਿ ਤੋਂ ਪੈਰਾਂ ਨੂੰ ਬਚਾਉਣ ਵਾਲਾ ਜੋੜਾ. ਜੁੱਤੀ । ੨ ਅੱਡੀ ਬਿਨਾ ਜੁੱਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.