ਛੀਂਬਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੀਂਬਾ (ਨਾਂ,ਪੁ) ਕੱਪੜਾ ਸਿਊਂਣ ਦਾ ਕਿੱਤਾ ਕਰਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੀਂਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੀਂਬਾ [ਨਾਂਪੁ] ਇੱਕ ਜਾਤ ਜਾਂ ਗੋਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੀਂਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੀਂਬਾ ਦੇਖੋ, ਛੀਪਾ. “ਨਾਮਾ ਛੀਬਾ ਕਬੀਰ ਜੋਲਾਹਾ ਪੂਰੇ ਗੁਰੁ ਤੇ ਗਤਿ ਪਾਈ.” (ਸ੍ਰੀ ਅ: ਮ: ੩)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First