ਛੁਹਾਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਹਾਰਾ (ਨਾਂ,ਪੁ) ਸੁੱਕਾ ਹੋਇਆ ਅਰਬੀ ਖਜੂਰ ਦਾ ਫਲ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3861, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੁਹਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਹਾਰਾ [ਨਾਂਪੁ] ਇੱਕ ਸੁੱਕਾ ਮੇਵਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੁਹਾਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁਹਾਰਾ. ਸੰਗ੍ਯਾ—ਰਕ. ਸੁੱਕਾ ਹੋਇਆ ਅ਼ਰਬੀ ਖਜੂਰ ਦਾ ਫਲ. ਖ਼ੁਰਮਾ. “ਗਰੀ ਛੁਹਾਰੇ ਖਾਂਦੀਆ.” (ਆਸਾ ਅ: ਮ: ੧) ਦੇਖੋ, ਖਾਰਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First