ਛੋਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੋਈ (ਨਾਂ,ਇ) ਖੇਤ ਵਿੱਚ ਉੱਗੇ ਕਮਾਦ ਦੁਆਲੇ ਲਿਪਟੀ ਬਰੀਕ ਪਤਲੀ ਛਿੱਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੋਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਛੋਈ. ਕਮਾਦ (ਇੱਖ) ਦੀ ਛਿੱਲ. ਪੱਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛੋਈ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛੋਈ, (ਦੇ ਪ੍ਰਾਕ੍ਰਿਤ : छोइअ; ਟਾਕਰੀ \ ਸੰਸਕ੍ਰਿਤ : छयि) \ ਇਸਤਰੀ ਲਿੰਗ : ੧. ਖੋਰੀ, ਪੱਤੀ, ਕਮਾਦ ਦੀ ਸੁੱਕੀ ਪੱਤੀ, ਧਾਨ ਦੀ ਪਰਾਲੀ; ੨. ਸਰੀਰ ਦੀ ਬਰੀਕ ਚਮੜੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 8, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-04-10-11-11-27, ਹਵਾਲੇ/ਟਿੱਪਣੀਆਂ:

ਛੋਈ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛੋਈ, (ਛਈ) \ ਕਿਰਿਆ ਵਿਸ਼ੇਸ਼ਣ : ਛੇਤੀ ਛੇਤੀ, ਜਲਦੀ, ਕਾਹਲੀ ਨਾਲ

(ਲਹਿੰਦੀ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 8, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-04-10-11-12-41, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.