ਛੋਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੋਟਾ [ਵਿਸ਼ੇ] ਨਿੱਕਾ; ਸਧਾਰਨ , ਤੁੱਛ, ਮਾਮੂਲੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੋਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੋਟਾ. ਵਿ—. ਉਮਰ ਅਥਵਾ ਕੱਦ ਵਿੱਚ ਘੱਟ। ੨ ਓਛਾ. ਤੁੱਛ। ੩ ਸੰ. शौटीय्र्य —ਸ਼ੌਟੀਯ. ਸੰਗ੍ਯਾ—ਬਲ. ਪਰਾਕ੍ਰਮ. “ਕੋਟ ਨ ਓਟ ਨ ਕੋਸ ਨ ਛੋਟਾ.” (ਸਵੈਯੇ ਸ੍ਰੀ ਮੁਖਵਾਕ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7301, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First