ਛੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੜਾ (ਵਿ,ਪੁ) ਵਿਆਹ ਬੰਧੇਜ ਤੋਂ ਵਿਰਵਾ ਰਹਿ ਗਿਆ ਬੰਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੜਾ (ਨਾਂ,ਪੁ) ਰੱਸੀਆਂ ਦਾ ਲੰਮਾ ਪਿੰਨਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੜਾ [ਵਿਸ਼ੇ] ਜਿਸ ਦਾ ਵਿਆਹ ਨਾ ਹੋਇਆ ਹੋਵੇ, ਅਣਵਿਆਹਿਆ; ਇਕੱਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੜਾ. ਸੰ. छमण्ड. ਵਿ—ਇਕੇਲਾ. ਸਾਥੀ ਬਿਨਾ। ੨ ਕੁਆਰਾ. ਜੋ ਵਿਆਹਿਆ ਹੋਇਆ ਨਹੀਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First